ਹੁਸ਼ਿਆਰਪੁਰ-ਸੀਨੀਅਰ ਵਕੀਲ ਇੰਦਰਪਾਲ ਸਿੰਘ ਧੰਨਾ ਜੋ ਹੁਸ਼ਿਆਰਪੁਰ ਨਾਲ ਸਬੰਧਤ ਹਨ ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸ਼ਨਰ ਹੋਣਗੇ। ਜਾਣਕਾਰੀ ਮੁਤਾਬਕ ਅਨੁਸਾਰ ਉਨ੍ਹਾਂ ਦੀ ਨਿਯੁਕਤੀ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗਵਰਨਰ ਨੇ ਮਨਜ਼ੂਰੀ ਦੇ ਦਿੱਤੀ ਹੈ। ਸ੍ਰੀ ਧੰਨਾ ਇਸ ਵੇਲੇ ਪੰਜਾਬ ਦੇ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਹਨ।